- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੋਰਟ ਨੇ ਸਮੇਅ ਰੈਨਾ 'ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਮੇਅ ਰੈਨਾ ਨੇ ਅਦਾਲਤ ਨੂੰ ਗੁੰਮਰਾਹ ਕੀਤਾ ਹੈ।

ਸੁਪਰੀਮ ਕੋਰਟ ਨੇ 'ਇੰਡੀਆ ਗੌਟ ਲੇਟੈਂਟ' ਵਿਵਾਦ 'ਤੇ ਸਮੇਅ ਰੈਨਾ ਨੂੰ ਅਦਾਲਤ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਰੈਨਾ ਨੇ ਕੋਰਟ ਨੂੰ ਘੁਮਾ ਰੱਖਿਆ ਹੈ। ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਮੇਅ ਰੈਨਾ ਕਿਸ ਤਰ੍ਹਾਂ ਦੇ ਯੂਥ ਆਈਕਨ ਹਨ, ਇਹ ਸੋਚ ਕੇ ਚਿੰਤਾ ਹੁੰਦੀ ਹੈ।