v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 15 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ 1136 ਦਾ ਅੰਕੜਾ ਹੋ ਗਿਆ ਹੈ। ਮੌਤਾਂ ਦੀ ਗਿਣਤੀ 56 ਹੋ ਗਈ ਹੈ। 920 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 160 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

Posted By: Jagjit Singh