v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਪਾਜ਼ੇਟਿਵ 4 ਮਰੀਜ਼ਾਂ ਦੀ ਮੌਤ ਅਤੇ 60 ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਗਿਣਤੀ 2634 ਹੋ ਗਈ ਹੈ। ਜਦ ਕਿ ਜਿਲ੍ਹੇ ਵਿਚ ਮੌਤਾਂ ਦੀ ਗਿਣਤੀ 105 ਹੋ ਗਈ ਹੈ। 2029 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 500 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

Posted By: Jagjit Singh