ਰੇਵਲ ਡੇਲ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਰੇਵਲ ਡੇਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 05:30 PM (IST)
Updated Date: Wed, 28 Jan 2026 04:04 AM (IST)
ਫੋਟੋ:4 ਕੈਪਸ਼ਨ : ਰੇਵਲ ਡੇਲ ਸਕੂਲ ਵਿਖੇ ਗਣਤੰਤਰ ਦਿਵਸ ਮਨਾਉਣ ਮੌਕੇ ਵਿਦਿਆਰਥੀ ਦੇਸ਼ ਭਗਤੀ ਦਾ ਗੀਤ ਪੇਸ਼ ਕਰਦੇ ਹੋਏ। ਤਜਿੰਦਰ ਸਿੰਘ, ਪੰਜਾਬੀ ਜਾਗਰਣ, ਅਟਾਰੀ : ਰੇਵਲ ਡੇਲ ਪਬਲਿਕ ਸਕੂਲ ਰਣਗੜ੍ਹ (ਅਟਾਰੀ) ਵਿਖੇ ਸਕੂਲ ਦੇ ਸਟਾਫ ਸਮੇਤ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਇਸ ਮੌਕੇ ਪ੍ਰਿੰਸੀਪਲ ਰਾਜੀਵ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਬਾਰੇ ਸੰਖੇਪ ਜਾਣਕਾਰੀ ਦਿੱਤੀ।