50 ਲੱਖ ਰੁਪਏ ਦੀ ਫਿਰੌਤੀ ਮੰਗੀ
50 ਲੱਖ ਰੁਪਏ ਦੀ ਫਿਰੌਤੀ ਮੰਗੀ
Publish Date: Thu, 12 Feb 2026 07:24 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਿਆਸ ਖੇਤਰ ਵਿਚ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਨੂੰ ਇਕ ਅਣਪਛਾਤੇ ਨੰਬਰ ਤੋਂ ਕਾਲ ਆਈ। ਪੁਲਿਸ ਨੇ ਅਣਪਛਾਤੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਸਾਈਬਰ ਅਤੇ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ।