ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
24 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Publish Date: Thu, 12 Feb 2026 07:25 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਰਾਜਾਸਾਂਸੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਤੋਂ 24 ਗ੍ਰਾਮ ਹੈਰੋਇਨ ਅਤੇ 2,220 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜਮ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।