6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Publish Date: Thu, 12 Feb 2026 07:26 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੀ-ਡਵੀਜ਼ਨ ਥਾਣੇ ਦੀ ਪੁਲਿਸ ਨੇ ਨਵਦੀਪ ਸਿੰਘ ਉਰਫ ਲੱਬੀ ਨੂੰ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤਰਨਤਾਰਨ ਰੋਡ ਇਲਾਕੇ ’ਚ ਘੁੰਮ ਰਿਹਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਤੇ ਨਸ਼ਾ ਬਰਾਮਦ ਕੀਤਾ। ਮੁਲਜਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।