ਹੈਰੋਇਨ ਸਮੇਤ ਮੁਲਜਮ ਗ੍ਰਿਫ਼ਤਾਰ
ਸੱਤ ਗ੍ਰਾਮ ਹੈਰੋਇਨ ਸਮੇਤ ਮੁਲਜਮ ਗ੍ਰਿਫ਼ਤਾਰ
Publish Date: Thu, 12 Feb 2026 07:39 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਐਨਡੀਪੀਐਸ ਐਕਟ ਤਹਿਤ ਕਾਰਵਾਈ ਕਰਦਿਆਂ ਇਸਲਾਮਾਬਾਦ ਪੁਲਿਸ ਥਾਣੇ ਨੇ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜਮ ਦੀ ਪਛਾਣ ਮਨਿੰਦਰ ਸਿੰਘ ਉਰਫ਼ ਕਾਕਾ ਲਾਲੀ ਵਾਸੀ ਦਸਮੇਸ਼ ਨਗਰ ਕੋਟ ਖਾਲਸਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।