500 ਗ੍ਰਾਮ ਅਫੀਮ ਸਮੇਤ ਤਸਕਰ ਗ੍ਰਿਫ਼ਤਾਰ
500 ਗ੍ਰਾਮ ਅਫੀਮ ਸਮੇਤ ਤਸਕਰ ਗ੍ਰਿਫ਼ਤਾਰ
Publish Date: Thu, 12 Feb 2026 07:43 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਇਕ ਸਾਂਝੇ ਆਪ੍ਰੇਸ਼ਨ ਵਿਚ ਮੋਹਕਮਪੁਰਾ ਪੁਲਿਸ ਅਤੇ ਐਂਟੀ-ਨਾਰਕੋਟਿਕ ਸੈੱਲ ਨੇ ਚਰਨਜੀਤ ਸਿੰਘ ਉਰਫ ਸੋਨੂੰ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।