ਫਰਮ ਨਾਲ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ
ਫਰਮ ਨਾਲ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ
Publish Date: Thu, 12 Feb 2026 07:44 PM (IST)
Updated Date: Fri, 13 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਦਰ ਪੁਲਿਸ ਥਾਣੇ ਨੇ ਇਕ ਫਰਮ ਨਾਲ ਕਥਿਤ ਵਿੱਤੀ ਬੇਨਿਯਮੀਆਂ ਅਤੇ ਧੋਖਾਧੜੀ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਤਿੰਦਰ ਕੁਮਾਰ (73) ਨੇ ਦੋਸ਼ ਲਗਾਇਆ ਕਿ ਰਾਕੇਸ਼ ਚੰਦਰ ਨਾਮ ਦੇ ਇਕ ਵਿਅਕਤੀ ਨੇ ਕੰਟੀਨ ਦੇ ਭੁਗਤਾਨ ਦੇ ਪੈਸੇ ਆਪਣੇ ਖਾਤਿਆਂ ’ਚ ਟ੍ਰਾਂਸਫਰ ਕੀਤੇ ਅਤੇ ਫਰਮ ਨੂੰ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।