- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਗੁਰਸਿਮਰਨ ਸਿੰਘ ਦੀ ਉਮਰ ਤਕਰੀਬਨ 33 ਸਾਲ ਹੈ। ਮੌਕੇ 'ਤੇ ਪੁਲਿਸ ਨੇ ਤਫਤੀਸ਼ ਕਰਦਿਆਂ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸੁਲਤਾਨਵਿੰਡ ਰੋਡ 'ਤੇ ਭੀੜ- ਭੜੱਕੇ ਵਾਲੇ ਇਲਾਕੇ ਵਿੱਚ ਦਿਨ-ਦਿਹਾੜੇ ਨੋ ਐਂਟਰੀ ਵਿੱਚ ਜਾ ਰਹੇ ਟਿੱਪਰ ਵੱਲੋਂ ਐਕਟੀਵਾ 'ਤੇ ਜਾ ਰਹੇ ਨੌਜਵਾਨ ਗੁਰਸਿਮਰਨ ਸਿੰਘ ਨੂੰ ਕੁਚਲ ਦਿੱਤਾ ਹੈ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਗੁਰਸਿਮਰਨ ਸਿੰਘ ਦੀ ਉਮਰ ਤਕਰੀਬਨ 33 ਸਾਲ ਹੈ। ਮੌਕੇ 'ਤੇ ਪੁਲਿਸ ਨੇ ਤਫਤੀਸ਼ ਕਰਦਿਆਂ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।