ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ, ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਚੋਣ ਦੌਰਾਨ ਅਮਨ ਥਰੀਏਵਾਲ ਨੂੰ ਜ਼ਿਲ੍ਹਾ ਪ੍ਰਧਾਨ, ਪਲਵਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ,
ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਜ਼ਿਲ੍ਹਾ ਇਕਾਈ ਦੀ ਚੋਣ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ, ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਚੋਣ ਦੌਰਾਨ ਅਮਨ ਥਰੀਏਵਾਲ ਨੂੰ ਜ਼ਿਲ੍ਹਾ ਪ੍ਰਧਾਨ, ਪਲਵਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਪ੍ਰਤਾਪ ਸਿੰਘ ਨੂੰ ਜ਼ਿਲ੍ਹਾ ਵਿੱਤ ਸਕੱਤਰ ਅਤੇ ਅਮਰਪ੍ਰੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਨਾਲ ਹੀ ਬਾਕੀ ਕਮੇਟੀ ਦੀ ਚੋਣ ਕਰਨ ਦੇ ਅਧਿਕਾਰ ਨਵੀਂ ਚੁਣੀ ਗਈ ਟੀਮ ਨੂੰ ਦਿੱਤੇ ਗਏ। ਇਸ ਮੌਕੇ ਦਿਲਬਾਗ ਸਿੰਘ ਸੁਪਰਡੈਂਟ, ਅਨਿਲ ਕੁਮਾਰ ਸੁਪਰਡੈਂਟ, ਗੁਰਪਾਲ ਸਿੰਘ, ਧਰਮਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਪੀਐਸਐਮਐਸਯੂ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜਨਰਲ ਸਕੱਤਰ ਜਗਦੀਸ਼ ਠਾਕੁਰ, ਤਜਿੰਦਰ ਸਿੰਘ ਢਿੱਲੋਂ, ਅਸ਼ਵਨੀ ਕੁਮਾਰ, ਅਤੁਲ ਸ਼ਰਮਾ ਨੇ ਵੀ ਨਵੀਂ ਚੁਣੀ ਹੋਈ ਟੀਮ ਨੂੰ ਵਧਾਈ ਦਿੱਤੀ। ਨਵੀਂ ਟੀਮ ਨੂੰ ਵਧਾਈ ਦੇਣ ਲਈ ਬਿਕਰਮਜੀਤ ਸਿੰਘ ਕਲੇਰ, ਸੁਰਿੰਦਰ ਸਿੰਘ, ਜਿੰਮੀ ਬੁੱਧਵਾਰ, ਰਮਨ ਕੁਮਾਰ, ਜਗਜੀਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਬਚਿੱਤਰ ਸਿੰਘ, ਸੰਦੀਪ ਚੋਪੜਾ, ਅਸ਼ੋਕ ਕੁਮਾਰ, ਅੰਤਰਪ੍ਰੀਤ ਸਿੰਘ, ਤਜਿੰਦਰ ਕੁਮਾਰ, ਰਾਜਪਾਲ ਸਿੰਘ, ਗੁਰਦੀਪ ਸਿੰਘ, ਅਮਨ ਬੱਲ, ਸਤਿੰਦਰ ਸਿੰਘ, ਗਗਨਦੀਪ, ਦੀਪਕ ਨੱਈਅਰ, ਲਖਵਿੰਦਰ ਸਿੰਘ, ਆਤਮਦੇਵ ਸਿੰਘ, ਵਿਸ਼ਾਲ, ਗੁਲਤਿੰਦਰ ਸਿੰਘ, ਸੁਖਦੇਵ ਸਿੰਘ, ਸ਼ੰਕਰ ਕੁਮਾਰ, ਧਨਵੰਤ ਸਿੰਘ, ਯਾਦਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਭਜਨ ਸਿੰਘ, ਸੀਤਾ ਰਾਮ, ਰਾਜਨ, ਕੁਲਦੀਪ ਕੁਮਾਰ, ਗੁਰਪ੍ਰੀਤ ਸਿੰਘ, ਅਮਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਕਪਿਲ ਵਰਮਾ, ਸਾਹਿਲ ਕੁਮਾਰ, ਬਲਵਿੰਦਰ ਸਿੰਘ, ਬਲਵਿੰਦਰ ਕੁਮਾਰ, ਗੁਰਚਰਨ ਸਿੰਘ, ਨੀਰਜ ਬਜਾਜ, ਜਤਿੰਦਰ ਸਿੰਘ, ਪ੍ਰਭਜੀਤ ਸਿੰਘ, ਨਿਸ਼ਾਨ ਸਿੰਘ, ਸੁਖਵੰਤ ਸਿੰਘ, ਹਰਪ੍ਰੀਤ ਸਿੰਘ, ਜੈਅੰਤ ਜਸਰਾਏ, ਬਲਜਿੰਦਰ ਕੌਰ, ਪੂਜਾ ਪੁਰੀ, ਮਨਜੀਤ ਕੌਰ, ਨਵਦੀਪ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅਰਵਿੰਦਰ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਅਮਰਦੀਪ ਕੌਰ, ਪਰਮਿੰਦਰ ਕੌਰ, ਸੁਖਦੀਪ ਕੌਰ, ਅਰਵਿੰਦਰ ਸਿੰਘ, ਬਿਕਰਮ ਸਿੰਘ, ਪਵਨ ਕੁਮਾਰ, ਰਾਜੀਵ ਦੱਤ, ਮਨਦੀਪ ਸਿੰਘ, ਅਰੁਣ ਕੁਮਾਰ, ਜਗਦੀਪ ਕੌਰ* ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ।