- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਨਾਲ ਹੀ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਸਰਵਿਸ ਤੋਂ ਵੇਲਿਆਂ ਕਰਦਿਆਂ ਉਸ ਦੀ ਪੱਕੀ ਛੁੱਟੀ ਕਰ ਦਿੱਤੀ ਗਈ ਹੈ । ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸੇ ਸਬੰਧ ਵਿੱਚ ਚਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਕੋਆਰਡੀਨੇਟਰ ਲਾਉਂਦਿਆਂ ਇੱਕ ਕਮੇਟੀ ਗਠਤ ਕੀਤੀ ਗਈ ਹੈ ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹਿਰੀਨ ਵਾਲੀ ਬੀਬੀ ਨਾਲ ਸੰਬੰਧਿਤ ਘਟਨਾ ਵਿੱਚ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਦਿੱਤਾ ਅਸਤੀਫਾ ਪ੍ਰਵਾਨ ਕੀਤਾ ਗਿਆ ਹੈ।