- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Amritsar Crime : ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਹਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਵਾਉਣ ਲਈ ਨੇੜਲੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਅੰਮ੍ਰਿਤਸਰ ਦੇਹਾਤ ਪੁਲਿਸ ਦੇ ਪਿੰਡ ਸੈਦੋ ਲਹਿਲ 'ਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਆਮ ਆਦਮੀ ਪਾਰਟੀ ਦੀ ਸਰਪੰਚ ਅਮਰਜੀਤ ਕੌਰ ਦੇ ਕੰਨਾਂ ਤੋਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ। ਵਾਰਦਾਤ ਗਲੀ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏਐੱਸਆਈ ਹਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਵਾਉਣ ਲਈ ਨੇੜਲੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।