- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ, ਸੰਸਦ ਮੈਂਬਰ ਅਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਪਹੁੰਚੇ। ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ, ਸੰਸਦ ਮੈਂਬਰ ਅਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਪਹੁੰਚੇ। ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਥਾਨਿਕ ਅਹੁਦੇਦਾਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਏ। ਜਿਥੇ ਕਮੇਟੀ ਦੇ ਪ੍ਰਧਾਨ ਲਕਸ਼ਮੀਕਾਂਤਾ ਚਾਵਲਾ ਤੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿਲੋਂ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਆਦਿ ਮੌਜੂਦ ਸਨ।