Amritsar News : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ।
Publish Date: Mon, 13 Apr 2026 08:30 PM (IST)
Updated Date: Mon, 13 Apr 2026 08:33 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ।
ਇਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ।