- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਾਲ ਪੰਥਕ ਇਕੱਠ ਦੌਰਾਨ ਪਹੁੰਚੀਆਂ ਸਖਸ਼ੀਅਤਾਂ

- ਵਿਸ਼ਾਲ ਪੰਥਕ ਇਕੱਠ ਦੌਰਾਨ ਪਹੁੰਚੀਆਂ ਵੱਡੀ ਗਿਣਤੀ ’ਚ ਸ਼ਖ਼ਸੀਅਤਾਂ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਦੌਰਾਨ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਪਰਮਵੀਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਰਾਮ ਸਿੰਘ ਮੁੰਬਈ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁੱਚਾ ਸਿੰਘ ਲੰਗਾਹ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵੱਲੋਂ ਬਾਬਾ ਨਿਰਮਲ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਸੰਪ੍ਰਦਾ ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਬਾਬਾ ਨਾਹਰ ਸਿੰਘ ਸਾਧ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗ੍ਹੜ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਪ੍ਰੀਤਮ ਸਿੰਘ ਡੁੰਮੇਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਆਦਮਪੁਰ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਪਰਮੇਸ਼ਰ ਸਿੰਘ ਜੰਡਿਆਲੇ ਵਾਲੇ, ਬਾਬਾ ਅਮੀਰ ਸਿੰਘ ਰਾੜਾ ਸਾਹਿਬ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁੱਚਾ ਸਿੰਘ ਮਲੌਟ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ ਮੁਸਤਾਬਾਦ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਰਸ਼ਪਾਲ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਲੁਧਿਆਣਾ, ਬਾਬਾ ਖੜਕ ਸਿੰਘ, ਬਾਬਾ ਸ਼ਮਸ਼ੇਰ ਸਿੰਘ ਪੱਟੀ, ਬਾਬਾ ਮਾਨ ਸਿੰਘ, ਬਾਬਾ ਰਵੇਲ ਸਿੰਘ, ਬਾਬਾ ਦਲਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗੁਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਨਰੈਣ ਸਿੰਘ, ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ, ਬਾਬਾ ਪਰਮਾਨੰਦ ਜੀ ਉਦਾਸੀ, ਡਾ. ਦਵਿੰਦਰ ਸਿੰਘ ਬੜੂ ਸਾਹਿਬ, ਬਾਬਾ ਬਲਰਾਜ ਸਿੰਘ, ਬਾਬਾ ਸਰਵਨ ਸਿੰਘ ਜੱਸੜ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਜਸਵੀਰ ਸਿੰਘ ਭੁੰਚੋ ਮੰਡੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲਿਆਂ ਵੱਲੋਂ ਪ੍ਰਧਾਨ ਕਸ਼ਮੀਰ ਸਿੰਘ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਚਰਨ ਸਿੰਘ ਗੁਰੂ ਕੇ ਬਾਗ, ਬਾਬਾ ਸੁੱਖਾ ਸਿੰਘ ਖ਼ਿਆਲੇ ਵਾਲੇ, ਗਿਆਨੀ ਅਮੀਰ ਸਿੰਘ ਜਵੱਦੀ ਵੱਲੋਂ ਬਾਬਾ ਰਣਜੀਤ ਸਿੰਘ, ਬਾਬਾ ਅਮਰਾਓ ਸਿੰਘ ਸੰਪ੍ਰਦਾਏ ਮਸਤੂਆਣਾ ਸਾਹਿਬ, ਬਾਬਾ ਜਗਰੂਪ ਸਿੰਘ ਨਿਰਮਲੇ, ਬਾਬਾ ਨਾਥ ਸਿੰਘ ਹਮੀਦੀ, ਬਬਾ ਅਜੀਤ ਸਿੰਘ ਕਾਰਸੇਵਾ ਠੱਠਾ, ਬਾਬਾ ਅਨੂਪ ਸਿੰਘ, ਸ਼ਮਸ਼ੇਰ ਸਿੰਘ ਚੀਮਾਂ, ਬਾਬਾ ਤੇਜਾ ਸਿੰਘ ਖੁਡੇ ਵਾਲੇ, ਬਾਬਾ ਦਿਲਬਾਗ ਸਿੰਘ, ਬਾਬਾ ਸੰਤੋਖ ਸਿੰਘ ਬੀੜ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਨਾਮ ਸਿੰਘ ਡਰੌਲੀ ਭਾਈ, ਬਾਬਾ ਅਮਰੀਕ ਸਿੰਘ ਕਾਰ ਸੇਵਾ, ਬਾਬਾ ਗੁਰਦੇਵ ਸਿੰਘ ਵਾੜਾ, ਬਾਬਾ ਗੁਰਚਰਨ ਸਿੰਘ ਪੰਡਵਾਂ, ਭਾਈ ਸਰਬਜੀਤ ਸਿੰਘ ਠੱਕਰਵਾਲ, ਬਾਬਾ ਕਰਮਜੀਤ ਸਿੰਘ ਹੁਸ਼ਿਆਰਪੁਰ, ਬਾਬਾ ਸੁਰਜਨ ਸਿੰਘ, ਗਿਆਨੀ ਨਤਵੇਜ ਸਿੰਘ, ਭਾਈ ਜਸਵੰਤ ਸਿੰਘ, ਬਾਬਾ ਸੁਖਦੀਪ ਸਿੰਘ ਨਿਹੰਗ ਸਿੰਘ ਦਸ਼ਮੇਸ਼ ਤਰਨਾ ਦਲ, ਸੰਪ੍ਰਦਾਇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵੱਲੋਂ ਬਾਬਾ ਕੁਲਦੀਪ ਸਿੰਘ ਨੌਰੰਗਾਬਾਦੀ, ਬਾਬਾ ਇੰਦਰਜੀਤ ਸਿੰਘ, ਬਾਬਾ ਸਵਰਨ ਸਿੰਘ ਨਿਰਮਲੇ ਪੰਜਗਰਾਂਈ ਕਲਾ, ਬਾਬਾ ਨਿਰਵੈਰ ਸਿੰਘ, ਬਾਬਾ ਬਲਜਿੰਦਰ ਸਿੰਘ ਕਾਉਂਕੇ ਕਲਾ, ਬਾਬਾ ਚਮਕੌਰ ਸਿੰਘ ਪੰਜਗਰਾਂਈ, ਬਾਬਾ ਗੁਰਮੁੱਖ ਸਿੰਘ ਲੋਪੋ, ਬਾਬਾ ਅਮਨਦੀਪ ਸਿੰਘ ਚੀਮਾ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਬਾਬਾ ਸਰਵਣ ਸਿੰਘ ਆਦਮਪੁਰ, ਬਾਬਾ ਮਹਿੰਦਰ ਸਿੰਘ ਦਾਸ, ਜਥੇਦਾਰ ਕਿਰਪਾਲ ਸਿੰਘ ਗੋਰਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਸਿਵਰਾਓ ਨਿਰਮਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ ਆਦਿ ਸ਼ਾਮਲ ਹੋਏ।