- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ 'ਚ ਫਲਾਈਓਵਰ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਡਾ. ਅਜੇ ਗੁਪਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਜਰਨੈਲ ਸਿੰਘ ਢੋਟ ਆਦਿ ਹਾਜ਼ਰ ਹਨ।

ਸਟਾਫ ਰਿਪੋਰਟਰ, ਅੰਮ੍ਰਿਤਸਰ : ਅੰਮ੍ਰਿਤਸਰ 'ਚ ਸੁਲਤਾਨਵਿੰਡ ਰੋਡ ਫਲਾਈਓਵਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਡਾ. ਅਜੇ ਗੁਪਤਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਜਰਨੈਲ ਸਿੰਘ ਢੋਟ ਆਦਿ ਹਾਜ਼ਰ ਹਨ।