Big News : ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਉਪ ਰਾਜਪਾਲ ਨਿਯੁਕਤ
ਅੰਮ੍ਰਿਤਸਰ ਨਾਲ ਸਬੰਧਤ ਸਾਬਕਾ ਅਮਰੀਕੀ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ।
Publish Date: Thu, 05 Mar 2026 11:43 PM (IST)
Updated Date: Thu, 05 Mar 2026 11:46 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਨਾਲ ਸਬੰਧਤ ਸਾਬਕਾ ਅਮਰੀਕੀ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ।
ਤਰਨਜੀਤ ਸਿੰਘ ਸੰਧੂ ਜਿੱਥੇ ਅਮਰੀਕਾ ਵਿੱਚ ਰਾਜਦੂਤ ਰਹੇ ਉੱਥੇ ਵੱਖ-ਵੱਖ ਦੇਸ਼ਾਂ ਵਿੱਚ ਰਾਜਦੂਤ ਨਵਜੋਤ ਸੇਵਾਵਾਂ ਨਿਭਾਈਆਂ ਅਤੇ ਦੇਸ਼ ਦੇ ਭਾਗਾ ਵਿੱਚ ਵੀ ਕੰਮ ਕੀਤਾ । ਸੰਧੂ ਨੇ 2024 ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਪਾਰਲੀਮੈਂਟ ਦੀ ਚੋਣ ਲੜੀ ਸੀ ਅਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਇਸ ਚੋਣ ਵਿੱਚ ਜੇਤੂ ਰਹੇ ਸਨ |