Big News : ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘੁਟਾਲਾ ਮਾਮਲੇ SGPC ਸਕੱਤਰ ਪ੍ਰਤਾਪ ਸਿੰਘ ਮੁਅੱਤਲ
ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਹੈ।
Publish Date: Mon, 09 Mar 2026 06:17 PM (IST)
Updated Date: Mon, 09 Mar 2026 06:19 PM (IST)
ਅੰਮ੍ਰਿਤਸਰ : ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਘੁਟਾਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਮੁਅਤਲ ਕੀਤਾ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਹੈ।