- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ 15 ਜੂਨ ਨੂੰ ਦਿੱਤੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਪੁਰਾਤਨ ਰਵਾਇਤ ਅਨੁਸਾਰ ਦੀਵਾਨ ਹਾਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਸਵੇਰੇ 11:00 ਵਜੇ ਵਿਸ਼ਾਲ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਦੀਆ ਤਿਆਰੀਆਂ ਜ਼ੋਰਾਂ 'ਤੇ ਹਨ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ 15 ਜੂਨ ਨੂੰ ਦਿੱਤੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਪੁਰਾਤਨ ਰਵਾਇਤ ਅਨੁਸਾਰ ਦੀਵਾਨ ਹਾਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ 5 ਜੁਲਾਈ ਨੂੰ ਸਵੇਰੇ 11:00 ਵਜੇ ਵਿਸ਼ਾਲ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਦੀਆ ਤਿਆਰੀਆਂ ਜ਼ੋਰਾਂ 'ਤੇ ਹਨ।