- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜੀਠੀਆ ਸ਼ਨਿਚਰਵਾਰ ਨੂੰ ਪੁਲਿਸ ਸਟੇਸ਼ਨ ਮਜੀਠਾ ਵਿਖੇ 91 ਨੰਬਰ ਐੱਫਆਈਆਰ ਦੇ ਮਾਮਲੇ 'ਚ ਪੁਲਿਸ ਤਫ਼ਤੀਸ਼ 'ਚ ਸ਼ਾਮਲ ਹੋਣ ਲਈ ਆਪਣੇ ਵਕੀਲਾਂ ਨਾਲ ਥਾਣਾ ਮਜੀਠਾ ਵਿਖੇ ਪਹੁੰਚੇ ਪਰ ਮਜੀਠਾ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਦੇ ਅੰਦਰ ਨਹੀਂ ਜਾਣ ਦਿੱਤਾ।

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਬਿਕਰਮ ਸਿੰਘ ਮਜੀਠੀਆ ਸ਼ਨਿਚਰਵਾਰ ਨੂੰ ਪੁਲਿਸ ਸਟੇਸ਼ਨ ਮਜੀਠਾ ਵਿਖੇ 91 ਨੰਬਰ ਐੱਫਆਈਆਰ ਦੇ ਮਾਮਲੇ 'ਚ ਪੁਲਿਸ ਤਫ਼ਤੀਸ਼ 'ਚ ਸ਼ਾਮਲ ਹੋਣ ਲਈ ਆਪਣੇ ਵਕੀਲਾਂ ਨਾਲ ਥਾਣਾ ਮਜੀਠਾ ਵਿਖੇ ਪਹੁੰਚੇ ਪਰ ਮਜੀਠਾ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਦੇ ਅੰਦਰ ਨਹੀਂ ਜਾਣ ਦਿੱਤਾ। ਦੋ ਘੰਟਿਆਂ ਤੋਂ ਵੱਧ ਸਮਾਂ ਹੋ ਗਿਆ ਮਜੀਠੀਆ ਨੂੰ ਥਾਣੇ ਦੇ ਅੰਦਰ ਜਾਣ ਤੋਂ ਰੋਕਿਆ ਹੋਇਆ ਹੈ।