ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਘਰਾਟਾ ਵਾਲੀ ਦਰਗਾਹ ’ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ ਰਈਆ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਘਰਾਟਾ ਵਾਲੀ ਦਰਗਾਹ ’ਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਦੇ ਨਾਲ ਕਈ ਲੋਕਾਂ ਨੂੰ ਫਾਇਦਾ ਮਿਲੇਗਾ। ਭਲਾਈਪੁਰ ਨੇ ਕਿਹਾ ਕਿ ਖੂਨ ਦਾਨ ਸਭ ਤੋਂ ਵੱਡਾ ਦਾਨ ਹੁੰਦਾ ਹੈ। ਸਾਨੂੰ ਸਾਰਿਆਂ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ 50 ਦੇ ਕਰੀਬ ਲੋਕਾਂ ਨੇ ਖੂਨਦਾਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਰੋਬਨ ਮਾਨ, ਤਰਸੇਮ ਲਾਲ ਸੇਮੀ, ਮਲਕੀਤ ਸਿੰਘ ਮੀਕਾ, ਬਲਦੇਵ ਸਿੰਘ ਕਾਕਾ, ਚੇਅਰਮੈਨ ਤੇਜਿੰਦਰ ਸਿੰਘ ਬਿੱਲੂ, ਅਮਨ ਉਮਰਾਂਨੰਗਲ, ਸਮਾਜ ਸੇਵਕ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ, ਗੁਰਦਿਆਲ ਸਿੰਘ ਕੰਗ, ਪ੍ਰਿੰਸੀਪਲ ਬਿਕਰਮ ਚੀਮਾ, ਹਰਪ੍ਰੀਤ ਸਿੰਘ ਹੈਪੀ, ਕ੍ਰਿਪਾਲ ਸਿੰਘ ਖਾਲਸਾ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ, ਮੋਹਣ ਸਿੰਘ, ਸੁਰਿੰਦਰਪਾਲ ਸਿੰਘ, ਜਤਿੰਦਰ ਕੁਮਾਰ ਰਿੰਕੂ, ਸੈਕਟਰੀ ਭਗਵੰਤ ਸਿੰਘ ਭੋਲਾ, ਗੁਰਦਿਆਲ ਸਿੰਘ ਛੀਨਾ, ਏਐਸਆਈ ਸੋਨੀ ਘਈ, ਸੁਨੀਲ ਕੁਮਾਰ ਰਿੰਕੂ, ਰਜਿੰਦਰ ਕਾਲੀਆ, ਪ੍ਰਧਾਨ ਬਾਬਾ ਨਾਮਦੇਵ ਗੁਰਦੁਆਰਾ ਪਰਵਿੰਦਰ ਸਿੰਘ, ਮਾਸਟਰ ਕਰਨਦੀਪ ਸਿੰਘ, ਜੱਗਪ੍ਰੀਤ ਸਿੰਘ, ਕਾਰਤਿਕ ਸਿੰਘ, ਗੌਰਵ ਕਸਤੂਰੀ ਦੀ ਹੱਟੀ ਵਾਲੇ, ਮੁਖਤਿਆਰ ਸਿੰਘ, ਬਲਜੀਤ ਸਿੰਘ ਫੌਜੀ, ਗਗਨ ਸ਼ਰਮਾ, ਗੁਰਨਾਮ ਸਿੰਘ ਗਾਮਾ, ਰਜਿੰਦਰ ਕਾਲੀਆ, ਰਜੀਵ ਕੁਮਾਰ ਰੋਮੀ, ਮਾਸਟਰ ਗੁਰਮੀਤ ਸਿੰਘ, ਹਰਦੇਵ ਸਿੰਘ, ਬਾਬਾ ਬਲਵੰਤ ਸਿੰਘ, ਦੇਬਾ ਮਿਸਤਰੀ, ਸ਼ਿੰਦੂ, ਡਾ. ਕੁਲਵਿੰਦਰ ਸਿੰਘ ਬਿੱਲੂ, ਜਗਦੀਪ ਸਿੰਘ ਮਾਨ ਪੀਏ ਭਲਾਈਪੁਰ, ਅਜਮੇਰ ਸਿੰਘ ਪਾਰੋਵਾਲ ਪਰਵਿੰਦਰ ਸਿੰਘ, ਸੋਹਨ ਸਿੰਘ, ਬਲਵਿੰਦਰ ਸਿੰਘ, ਮੋਹਣ ਸਿੰਘ, ਜਸਬੀਰ ਸਿੰਘ, ਸਾਬਕਾ ਕੌਂਸਲਰ ਜਗਤਾਰ ਸਿੰਘ, ਬਾਬਾ ਨਵਜੋਤ ਸਿੰਘ, ਬਾਬਾ ਰਣਜੀਤ ਸਿੰਘ, ਗਗਨਦੀਪ, ਅਕਾਸ਼ਨੂਰ, ਕਾਰਤਿਕ ਸਿੰਘ, ਪੱਪੂ ਸ਼ਾਹ, ਸ਼ੁਭਮ ਸ਼ਰਮਾ, ਬਿਕਰਮ ਸਿੰਘ, ਡਾ. ਮਨਿੰਦਰ ਸਿੰਘ, ਤੇਜਿੰਦਰ ਸਿੰਘ, ਸੰਦੀਪ ਕੁਮਾਰ, ਕਾਲੀ ਭਗਤ, ਬਿੱਟਾ ਭੁੱਲਰ, ਬਖਸ਼ੀ ਰਾਮ, ਬਾਬਾ ਮਲਕੀਤ ਸਿੰਘ, ਬਲਜੀਤ ਸਿੰਘ ਫੌਜੀ, ਪੱਪੂ ਟਿੱਕੀਆਂ ਵਾਲਾ, ਬਾਬਾ ਪੱਪੀ, ਡਾ. ਖਾਨ ਮਾਲੇਰਕੋਟਲਾ ਵਾਲੇ, ਕਾਕਾ ਹਲਵਾਈ ਆਦਿ ਹਾਜਰ ਸਨ।