ਅੰਮ੍ਰਿਤਸਰ ਪਹੁੰਚੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ; ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ਼ਨੀਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿਖੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਹੇਲਨ ਖਾਨ ਅੰਮ੍ਰਿਤਸਰ ਵਿਖੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਹੋਏ ਹਨ।
Publish Date: Sat, 06 Dec 2025 12:54 PM (IST)
Updated Date: Sat, 06 Dec 2025 01:02 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਗੁਰੂਨਗਰੀ ਅੰਮ੍ਰਿਤਸਰ ਵਿਖੇ ਬਾਲੀਵੁੱਡ ਅਦਾਕਾਰਾ ਹੇਲਨ ਖਾਨ ਪਹੁੰਚੇ ਹਨ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ਼ਨੀਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿਖੇ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਜ਼ਿਕਰਯੋਗ ਹੈ ਕਿ ਹੇਲਨ ਖਾਨ ਅੰਮ੍ਰਿਤਸਰ ਵਿਖੇ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ ਹੋਏ ਹਨ।