- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਕ ਮੈਨੇਜਰ ਦੀ ਲੱਤ ’ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ।

ਬੈਂਕ ਮੈਨੇਜਰ ਦੀ ਲੱਤ ’ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ।

ਇਸ ਗੋਲੀਬਾਰੀ ਦੀ ਘਟਨਾ ਕਾਰਨ ਸਥਾਨਕ ਲੋਕ ਦਹਿਸ਼ਤ ਦੇ ਮਾਹੌਲ ’ਚ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ’ਚ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਲਗਾਤਾਰ ਸੁਰਖੀਆਂ ’ਚ ਚੱਲ ਰਿਹਾ ਹੈ, ਜਿਸ ਤੋਂ ਬਾਅਦ ਇਸ ਘਟਨਾ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਦਹਿਸ਼ਤ ’ਚ ਪਾ ਦਿੱਤਾ ਹੈ।