ਮਨਜੋਤ ਸਿੰਘ ਕੰਗ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਤੇ ਭੈਣ ਸ਼ੁੱਕਰਵਾਰ ਨੂੰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਇਲਾਹੀ ਬਾਣੀ ਦਾ ਕੀਰਤਨ ਸਵਰਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

Posted By: Sarabjeet Kaur