CM Mann ਅੱਜ ਕਰਨਗੇ ਅੰਮ੍ਰਿਤਸਰ ਦਾ ਦੌਰਾ: ਰਾਵੀ-ਬਿਆਸ ਟ੍ਰਿਬਿਊਨਲ ਨਾਲ ਹੋਵੇਗੀ ਅਹਿਮ ਬੈਠਕ; ਪੰਜਾਬ ਦੇ ਪਾਣੀਆਂ 'ਤੇ ਰੱਖਣਗੇ ਮਜ਼ਬੂਤ ਪੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦੇ ਅਹਿਮ ਦੌਰੇ 'ਤੇ ਹਨ। ਇਸ ਦੌਰਾਨ ਉਹ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਦੇ ਮੈਂਬਰਾਂ ਨਾਲ ਇੱਕ ਮਹੱਤਵਪੂਰਨ ਬੈਠਕ ਕਰਨਗੇ। ਜਿਸ ਵਿੱਚ ਪੰਜਾਬ ਦੇ ਪਾਣੀਆਂ ਅਤੇ ਦਰਿਆਈ ਸਰੋਤਾਂ ਨਾਲ ਜੁੜੇ ਕਈ ਗੰਭੀਰ ਤੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
Publish Date: Sun, 17 May 2026 08:22 AM (IST)
Updated Date: Sun, 17 May 2026 08:23 AM (IST)
ਡਿਜੀਟਲ ਡੈਸਕ, ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦੇ ਅਹਿਮ ਦੌਰੇ 'ਤੇ ਹਨ। ਇਸ ਦੌਰਾਨ ਉਹ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਦੇ ਮੈਂਬਰਾਂ ਨਾਲ ਇੱਕ ਮਹੱਤਵਪੂਰਨ ਬੈਠਕ ਕਰਨਗੇ। ਜਿਸ ਵਿੱਚ ਪੰਜਾਬ ਦੇ ਪਾਣੀਆਂ ਅਤੇ ਦਰਿਆਈ ਸਰੋਤਾਂ ਨਾਲ ਜੁੜੇ ਕਈ ਗੰਭੀਰ ਤੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।ਇਸ ਬੈਠਕ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਦਿਆਂ ਸੂਬੇ ਦਾ ਪੱਖ ਬਹੁਤ ਹੀ ਮਜ਼ਬੂਤੀ ਨਾਲ ਪੇਸ਼ ਕਰਨਗੇ।