v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਅੰਮ੍ਰਿਤਸਰ 'ਚ 13 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ 1089 ਦਾ ਅੰਕੜਾ ਹੋ ਗਿਆ ਹੈ। ਮੌਤਾਂ ਦੀ ਗਿਣਤੀ 52 ਹੋ ਗਈ ਹੈ। 888 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 149 ਕੋਰੋਨਾ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ।

Posted By: Susheel Khanna