v style="text-align: justify;"> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਲਾਈ ਲਾਮਾ ਨਤਮਸਤਕ ਹੋਏ। ਧਰਮ ਗੁਰੂ ਦਲਾਈ ਲਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ ਗਿਆ।

Posted By: Seema Anand