ਡੀਸੀ ਵੱਲੋਂ ਯੂਨੀਅਨ ਦਾ ਕੈਲੰਡਰ ਜਾਰੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਦਾ 2026 ਦਾ ਕੈਲੰਡਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਅਤੇ ਨਵੇਂ ਸਾਲ
Publish Date: Wed, 21 Jan 2026 04:36 PM (IST)
Updated Date: Wed, 21 Jan 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਦਾ 2026 ਦਾ ਕੈਲੰਡਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਅਤੇ ਨਵੇਂ ਸਾਲ ਅਤੇ ਕਲੰਡਰ ਰਲੀਜ਼ ਕਰਨ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ, ਜਗਦੀਸ਼ ਠਾਕੁਰ ਜਿਲ੍ਹਾ ਜਨਰਲ ਸਕੱਤਰ, ਅਮਨ ਥਰੀਏਵਾਲ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਢਿਲੋਂ ਜਿਲ੍ਹਾ ਮੁੱਖ ਬੁਲਾਰਾ, ਅਸ਼ਨੀਲ ਕੁਮਾਰ ਸ਼ਰਮਾ ਜਿਲ੍ਹਾ ਮੁੱਖ ਸਲਾਹਕਾਰ, ਗੁਰਮੁੱਖ ਸਿੰਘ ਚਾਹਲ ਜਿਲ੍ਹਾ ਵਿੱਤ ਸਕੱਤਰ, ਅਤੁੱਲ ਸ਼ਰਮਾ ਜਿਲ੍ਹਾ ਮੀਡੀਆ ਇੰਚਾਰਜ ਉਚੇਚੇ ਤੌਰ ’ਤੇ ਮੌਜੂਦ ਸਨ। ਉਨ੍ਹਾਂ ਡੀਸੀ ਦਲਵਿੰਦਰਜੀਤ ਸਿੰਘ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਜਗਜੀਤ ਸਿੰਘ, ਜਸਬੀਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਦੀਪਕ ਅਰੋੜਾ, ਵਿਕਰਮ ਰਾਮਪਾਲ, ਜਿਮੀ ਬਧਵਾਰ, ਰਕੇਸ਼ ਬਾਬੋਵਾਲ, ਗੁਰਵੇਲ ਸਿੰਘ ਸੇਖੋਂ, ਸੰਜੀਵ ਕੁਮਾਰ ਸ਼ਰਮਾ, ਮਨੂੰ ਸ਼ਰਮਾ, ਜਗਦੀਪ ਸਿੰਘ ਸੰਧੂ, ਨਰਿੰਦਰ ਕੁਮਾਰ, ਰਿੰਕੂ ਸ਼ਰਮਾ ਆਦਿ ਹਾਜ਼ਰ ਸਨ।