- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤੰਬਰ ਮਹੀਨੇ ਦੇ ਤਿੰਨ ਭੰਡਾਰਿਆਂ ’ਚ ਲਾਗੂ ਰਹੇਗਾ ਇਹ ਟਰੈਫਿਕ ਰੂਟ, ਸੰਗਤ ਇਸ ਨਵੇਂ ਟਰੈਫਿਕ ਰੂਟ ਜਲੰਧਰ, ਕਰਤਾਰਪੁਰ, ਸੁਭਾਨਪੁਰ, ਨਡਾਲਾ, ਰਾੜਾ ਮੋੜ, ਸ੍ਰੀ ਹਰਗੋਬਿੰਦਪੁਰ, ਘੁਮਾਣ, ਸਠਿਆਲਾ ਹੁੰਦੇ ਹੋਏ ਡੇਰਾ ਬਿਆਸ ਪੁੱਜੇਗੀ।

ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸੰਗਤ ਅਤੇ ਸੇਵਾਦਾਰਾਂ ਲਈ ਨਵਾਂ ਟਰੈਫਿਕ ਰੂਟ ਜਾਰੀ ਕੀਤਾ ਗਿਆ ਹੈ।