ਪੱਤਰ ਪ੍ਰਰੇਰਕ, ਤਰਨਤਾਰਨ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ ਅਰਬਨ ਸਬ ਡਵੀਜ਼ਨ ਤਰਨਤਾਰਨ ਦੇ ਐੱਸਡੀਓ ਅਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਰੂਰੀ ਮੁਰੰਮਤ ਕਾਰਨ 23 ਅਕਤੂਬਰ ਬੁੱਧਵਾਰ ਨੂੰ ਬਿਜਲੀ ਘਰ ਰੈਸ਼ੀਆਣਾ, ਬਿਜਲੀ ਘਰ ਦੇਊ-ਬਾਠ, ਬਿਜਲੀ ਘਰ ਰਸੂਲਪੁਰ ਤੋਂ ਚੱਲਦੇ ਸਾਰੇ ਫੀਡਰ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਬੰਦ ਰਹਿਣਗੇ, ਜਿਸ ਕਾਰਨ ਇਨ੍ਹਾਂ ਫੀਡਰਾਂ ਤੋਂ ਚੱਲਦੀ ਬਿਜਲੀ ਸਪਲਾਈ ਬੰਦ ਰਹੇਗੀ।