ਜਸਪਾਲ ਸਿੰਘ ਗਿੱਲ, ਮਜੀਠਾ : 66 ਕੇਵੀ ਗਰਿੱਡ ਸਬ-ਸਟੇਸ਼ਨ ਸੋਹੀਆਂ ਕਲਾਂ ਤੋਂ ਚੱਲਣ ਵਾਲੇ ਸਾਰੇ 11ਕੇਵੀ ਬਾਹਰੀ ਫੀਡਰਾਂ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਕਰ ਕੇ 4 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਬੰਦ ਰਹੇਗੀ। ਇਹ ਜਾਣਕਾਰੀ ਪੰਜਾਬ ਪਾਵਰਕਾਮ ਦੇ ਮਜੀਠਾ ਉਪ-ਮੰਡਲ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਜਿੰਦਰ ਸਿੰਘ ਅਤੇ ਏਜੇਈ ਤਰਸੇਮ ਸਿੰਘ ਰਿਆਲੀ ਨੇ ਦਿੱਤੀ।