- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਕੰਵਲਪ੍ਰੀਤ ਸਿੰਘ ਨੇ ਜ਼ਖ਼ਮੀ ਬਦਮਾਸ਼ ਦੀ ਪਛਾਣ ਹਰਮਨ ਸਿੰਘ ਵਜੋਂ ਦੱਸੀ ਹੈ। ਪਤਾ ਲੱਗਾ ਹੈ ਕਿ ਮੁਲਜ਼ਮ ਖ਼ਿਲਾਫ਼ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕਈ ਮਾਮਲੇ ਦਰਜ ਹਨ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਹਰਮਨ ਸਿੰਘ ਨੇ ਕੁਝ ਸਮਾਂ ਪਹਿਲਾਂ ਗੁਰਦਾਸਪੁਰ ਵਿੱਚ ਗ੍ਰਨੇਡ ਹਮਲਾ ਵੀ ਕੀਤਾ ਸੀ।

ਭਗਵਾਨ ਸਿੰਘ ਖੁਜਾਲਾ, ਤਰਸਿੱਕਾ : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਇਲਾਕੇ ਵਿੱਚ ਬੁੱਧਵਾਰ ਸਵੇਰੇ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਬਦਮਾਸ਼ ਪੁਲਿਸ ਦੀ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਬਦਮਾਸ਼ ਦਾ ਪਹਿਲਾਂ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
#WATCH | Punjab | SSP Kanwalpreet Singh Chahal says, "Regarding the encounter, we had received secret information about a notorious gangster named Harman Gopa Rai. He had previously opened fire in the Matewal area, leading to the registration of a case. Acting on this tip-off, the SHO had set up a checkpoint. When the police signaled him to stop, he immediately opened fire at the police party; one shot was aimed at the SHO, who narrowly escaped, while the suspect was hit by return fire and has now been taken to the hospital. He is a Proclaimed Offender wanted in connection with a grenade attack at Hanuman Chowk in Gurdaspur. A .32 bore pistol and live ammunition were recovered from him. We are currently investigating his criminal history and gang affiliations; since he was involved in a grenade attack, there is a possibility of involvement in terrorist activities, and he will be interrogated from that angle as well during his remand."
— ANI (@ANI) September 23, 2026
ਐੱਸਐੱਸਪੀ ਕੰਵਲਪ੍ਰੀਤ ਸਿੰਘ ਨੇ ਜ਼ਖ਼ਮੀ ਬਦਮਾਸ਼ ਦੀ ਪਛਾਣ ਹਰਮਨ ਸਿੰਘ ਵਜੋਂ ਦੱਸੀ ਹੈ। ਪਤਾ ਲੱਗਾ ਹੈ ਕਿ ਮੁਲਜ਼ਮ ਖ਼ਿਲਾਫ਼ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕਈ ਮਾਮਲੇ ਦਰਜ ਹਨ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਹਰਮਨ ਸਿੰਘ ਨੇ ਕੁਝ ਸਮਾਂ ਪਹਿਲਾਂ ਗੁਰਦਾਸਪੁਰ ਵਿੱਚ ਗ੍ਰਨੇਡ ਹਮਲਾ ਵੀ ਕੀਤਾ ਸੀ। ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।