
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਲਕਾ ਮਜੀਠਾ ਦੇ ਸਾਬਕਾ ਐਮਐਲਏ ਰਣਜੀਤ ਸਿੰਘ ਵਰਿਆਮ ਨੰਗਲ ਦਾ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਵਰਿਆਮ ਨੰਗਲ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬੇਹੱਦ ਦੁੱਖ ਪਹੁੰਚਿਆ। ਰਣਜੀਤ ਸਿੰਘ ਵਰਿਆਮ ਨੰਗਲ ਨਾਲ ਜੁੜੀਆਂ ਯਾਦਾਂ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਹਲਕਾ ਮਜੀਠਾ ਦੇ ਸਾਬਕਾ ਐਮਐਲਏ ਰਣਜੀਤ ਸਿੰਘ ਵਰਿਆਮ ਨੰਗਲ ਦਾ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਵਰਿਆਮ ਨੰਗਲ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬੇਹੱਦ ਦੁੱਖ ਪਹੁੰਚਿਆ। ਰਣਜੀਤ ਸਿੰਘ ਵਰਿਆਮ ਨੰਗਲ ਨਾਲ ਜੁੜੀਆਂ ਯਾਦਾਂ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ। ਰਣਜੀਤ ਸਿੰਘ ਵਰਿਆਮ ਨੰਗਲ ਦਾ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ, ਸਗੋਂ ਸਮਾਜ ਅਤੇ ਸਿਆਸੀ ਖੇਤਰ ਲਈ ਵੀ ਵੱਡਾ ਘਾਟਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।