- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ’ਚ ਮੀਂਹ ਪੈ ਰਿਹਾ ਹੈ। ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਿੱਥੇ ਲਗਾਤਾਰ ਮੀਂਹ ਪੈਣ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਸੜਕਾਂ ’ਤੇ ਕਈ ਥਾਵਾਂ ’ਤੇ ਪਾਣੀ ਖੜਾ ਹੋਣਾ ਵੀ ਸ਼ੁਰੂ ਹੋ ਗਿਆ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਅੰਮ੍ਰਿਤਸਰ ’ਚ ਮੀਂਹ ਪੈ ਰਿਹਾ ਹੈ। ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਿੱਥੇ ਲਗਾਤਾਰ ਮੀਂਹ ਪੈਣ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਸੜਕਾਂ ’ਤੇ ਕਈ ਥਾਵਾਂ ’ਤੇ ਪਾਣੀ ਖੜਾ ਹੋਣਾ ਵੀ ਸ਼ੁਰੂ ਹੋ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਅੰਮ੍ਰਿਤਸਰ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਲਗਾਤਾਰ ਮੀਂਹ ਪੈਣ ਨਾਲ ਤਾਪਮਾਨ ’ਚ ਗਿਰਾਵਟ ਆਈ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ।