- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Holiday Alert : ਮੰਗਲਵਾਰ ਨੂੰ ਸਾਰੇ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਬੈਂਕ ਤੇ ਵਿੱਤੀ ਅਦਾਰੇ ਵੀ ਬੰਦ ਰਹਿਣਗੇ। ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ ਤੇ ਸੰਬੰਧਤ ਵਿਾਭਾਗਾਂ ਨੂੰ ਇਸ ਬਾਰੇ ਸੂਚਨਾ ਭੇਜ ਦਿੱਤੀ ਗੀ ਹੈ।

ਸਟਾਫ ਰਿਪੋਰਟਰ, ਅੰਮ੍ਰਿਤਸਰ : Holiday Alert : ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਅੰਮ੍ਰਿਤਸਰ 'ਚ 27 ਅਕਤੂਬਰ ਯਾਨੀ ਮੰਗਲਵਾਰ ਨੂੰ ਵਿਦਿਅਕ ਅਦਾਰੇ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਪਰਸਨਲ ਵਿਭਾਗ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ 27 ਅਕਤੂਬਰ 2026 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਬੈਂਕ ਤੇ ਵਿੱਤੀ ਅਦਾਰੇ ਵੀ ਬੰਦ ਰਹਿਣਗੇ। ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ ਤੇ ਸੰਬੰਧਤ ਵਿਾਭਾਗਾਂ ਨੂੰ ਇਸ ਬਾਰੇ ਸੂਚਨਾ ਭੇਜ ਦਿੱਤੀ ਗਈ ਹੈ।
