- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ।

ਅੰਮ੍ਰਿਤਸਰ : ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ।
17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ।