
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ 'ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਜੋ ਸਿੰਘ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਅਤੇ ਆਪਣੀਆਂ ਸਜ਼ਾਵਾਂ ਖਤਮ ਕਰ ਚੁੱਕੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।

ਭਗਵਾਨ ਸਿੰਘ ਖੁਜਾਲਾ, ਤਰਸਿੱਕਾ - ਕੌਮੀ ਇਨਸਾਫ਼ ਮੋਰਚਾ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਨੁਸਾਰ ਪੂਰੇ ਪੰਜਾਬ 'ਚ ਸਵੇਰ ਸੱਤ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਜੋ ਸਿੰਘ ਪਿਛਲੇ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਅਤੇ ਆਪਣੀਆਂ ਸਜ਼ਾਵਾਂ ਖਤਮ ਕਰ ਚੁੱਕੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।