ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਟਲੀ! ਦਿੱਲੀ ਮੀਟਿੰਗਾਂ ਕਾਰਨ ਸੁਖਬੀਰ ਬਾਦਲ ਦਾ ਬੇਗੋਵਾਲ ਦੌਰਾ ਮੁਲਤਵੀ, ਨਵੀਂ ਤਰੀਕ ਦਾ ਜਲਦੀ ਹੋਵੇਗਾ ਐਲਾਨ
ਬੀਬੀ ਜਗੀਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਸ਼ੁੱਕਰਵਾਰ 13 ਨਵੰਬਰ 2026 ਨੂੰ ਬੇਗੋਵਾਲ ਪਹੁੰਚਣਾ ਸੀ
Publish Date: Thu, 12 Nov 2026 03:08 PM (IST)
Updated Date: Thu, 12 Nov 2026 04:11 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬੀਬੀ ਜਗੀਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ ਸ਼ੁੱਕਰਵਾਰ 13 ਨਵੰਬਰ 2026 ਨੂੰ ਬੇਗੋਵਾਲ ਪਹੁੰਚਣਾ ਸੀ । ਸੁਖਬੀਰ ਸਿੰਘ ਬਾਦਲ ਦਿੱਲੀ ਵਿੱਚ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਵਧਾਇਆ ਗਿਆ ਹੈ। ਅਗਲੇ ਪ੍ਰੋਗਰਾਮ ਦੀ ਤਰੀਖ ਜਲਦੀ ਹੀ ਦੱਸੀ ਜਾਵੇਗੀ।