- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ 'ਚ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਪਿੰਡ ਮਾਹਵਾ ਨੇੜੇ ਡਰੋਨ ਨੂੰ ਡੇਗ ਦਿੱਤਾ। ਪੁਲਿਸ ਅਤੇ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਝੋਨੇ ਦੇ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ। ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ ਹੈ (ਮਾਡਲ – DJI Mavic 3 ਕਲਾਸਿਕ, ਚੀਨ ਵਿੱਚ ਬਣਿਆ)। ਡਰੋਨ ਨਾਲ ਹੈਰੋਇਨ ਦਾ ਪੈਕੇਟ ਵੀ ਸੀ। ਜਾਂਚ ਦੌਰਾਨ 500 ਗ੍ਰਾਮ ਹੈਰੋਇਨ ਪਾਈ ਗਈ।

ਪੱਤਰ ਪ੍ਰੇਰਕ, ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਪਿੰਡ ਮਾਹਵਾ ਨੇੜੇ ਡਰੋਨ ਨੂੰ ਡੇਗ ਦਿੱਤਾ। ਪੁਲਿਸ ਅਤੇ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਝੋਨੇ ਦੇ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ। ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ ਹੈ (ਮਾਡਲ – DJI Mavic 3 ਕਲਾਸਿਕ, ਚੀਨ ਵਿੱਚ ਬਣਿਆ)। ਡਰੋਨ ਨਾਲ ਹੈਰੋਇਨ ਦਾ ਪੈਕੇਟ ਵੀ ਸੀ। ਜਾਂਚ ਦੌਰਾਨ 500 ਗ੍ਰਾਮ ਹੈਰੋਇਨ ਪਾਈ ਗਈ।