ਲਾਲੀ ਰਣੀਕੇ ਨੇ ਮਲਕੀਅਤ ਸਿੰਘ ਫ਼ੌਜੀ ਨਾਲ ਦੁੱਖ ਸਾਂਝਾ ਕੀਤਾ
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਮਲਕੀਅਤ ਸਿੰਘ ਫੌਜੀ ਦੀ ਧਰਮ ਪਤਨੀ ਕਸ਼ਮੀਰ ਕੌਰ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ।
Publish Date: Fri, 21 Nov 2025 04:25 PM (IST)
Updated Date: Fri, 21 Nov 2025 04:28 PM (IST)
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਮਲਕੀਅਤ ਸਿੰਘ ਫੌਜੀ ਦੀ ਧਰਮ ਪਤਨੀ ਕਸ਼ਮੀਰ ਕੌਰ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਹਲਕਾ ਅਟਾਰੀ ਤੋਂ ਸੀਨੀਅਰ ਆਗੂ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਚੀਚਾ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਅਕਾਲੀ ਆਗੂ ਅਜਮੇਰ ਸਿੰਘ ਘਰਿੰਡੀ, ਸਰਪੰਚ ਸੁਖਦੇਵ ਸਿੰਘ ਜਾਲੀ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਪ੍ਰਧਾਨ ਹਰਦੇਵ ਸਿੰਘ, ਨੰਬਰਦਾਰ ਧਰਮਿੰਦਰ ਸਿੰਘ ਰਾਣਾ, ਮੈਂਬਰ ਸਤਨਾਮ ਸਿੰਘ ਆਦਿ ਨੇ ਦੁੱਖ ਸਾਂਝਾ ਕੀਤਾ। ਕੈਪਸਨ - ਮਲਕੀਅਤ ਸਿੰਘ ਫੋਜੀ ਨਾਲ ਦੁੱਖ ਸਾਂਝਾ ਕਰਦੇ ਹੋਏ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਹੋਰ।