ਮਜੀਠਾ ਨਗਰ ਕੌਂਸਲ ਚੋਣਾਂ: ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਾਈ ਵੋਟ, ਜਿੱਤ ਦਾ ਕੀਤਾ ਵੱਡਾ ਦਾਅਵਾ।
ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ, ਵੋਟ ਪਾਉਣ ਉਪਰੰਤ ਗਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਾਰ ਨਗਰ ਕੌਸਲ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੀ ਕਮੇਟੀ ਬਣੇਗੀ ਅਤੇ ਕਸਬਾ ਮਜੀਠਾ ਦਾ ਸਰਬਪੱਖੀ ਵਿਕਾਸ ਹੋਵੇਗਾ।
Publish Date: Tue, 26 May 2026 12:43 PM (IST)
Updated Date: Tue, 26 May 2026 12:45 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ: ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਵਾਰਡ ਨੰਬਰ 9 ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਦੇ ਹੋਏ, ਵੋਟ ਪਾਉਣ ਉਪਰੰਤ ਗਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਾਰ ਨਗਰ ਕੌਸਲ ਮਜੀਠਾ ਵਿੱਚ ਆਮ ਆਦਮੀ ਪਾਰਟੀ ਦੀ ਕਮੇਟੀ ਬਣੇਗੀ ਅਤੇ ਕਸਬਾ ਮਜੀਠਾ ਦਾ ਸਰਬਪੱਖੀ ਵਿਕਾਸ ਹੋਵੇਗਾ।