- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਮੁਹੱਈਆ ਕਰਵਾਉਣ ਵਿੱਚ ਮਦਦ ਕਰਦੇ ਸਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਅਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ, 10 ਗੈਰ-ਕਾਨੂੰਨੀ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਚੱਲ ਰਹੇ ਆਪ੍ਰੇਸ਼ਨ ਦੌਰਾਨ 109 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਮੁਹੱਈਆ ਕਰਵਾਉਣ ਵਿੱਚ ਮਦਦ ਕਰਦੇ ਸਨ।
In a major breakthrough, Amritsar Rural Police busts multiple illegal arms and drug trafficking networks, apprehends 7 accused and recovers 10 illegal pistols, 38.962 kg of heroin, 800 gm of opium and 102 live cartridges. Additionally, 109 suspects have been apprehended during the ongoing operation, with further recoveries and arrests expected. Preliminary investigation reveals that the accused were allegedly in contact with foreign-based handlers who facilitated the supply of illegal weapons for further distribution among criminal elements. Separate FIRs have been registered at PS Gharinda, PS Lopoke and PS Bhindi Saida, Amritsar. Further investigation is underway to establish backward and forward linkages, identify other associates and dismantle the wider illegal arms and drug trafficking networks. @PunjabPoliceInd remains committed to dismantling organised criminal networks, curbing illegal arms and drug trafficking, and ensuring a safer, drug-free #Punjab.