MP ਅੰਮ੍ਰਿਤਪਾਲ ਸਿੰਘ ਦੀ ਕੁਝ ਹੀ ਦੇਰ 'ਚ ਹੋਵੇਗੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ
ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਅੱਜ ਕੁਝ ਹੀ ਦੇਰ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਆਨਲਾਈਨ ਪੇਸ਼ੀ ਕਰਵਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋ ਰਹੀ ਹੈ।
Publish Date: Wed, 13 May 2026 10:44 AM (IST)
Updated Date: Wed, 13 May 2026 10:46 AM (IST)
ਜਾਸ, ਅੰਮ੍ਰਿਤਸਰ: ਖਡੂਰ ਸਾਹਿਬ ਤੋਂ MP ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਅੱਜ ਕੁਝ ਹੀ ਦੇਰ ਵਿੱਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਆਨਲਾਈਨ ਪੇਸ਼ੀ ਕਰਵਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋ ਰਹੀ ਹੈ।