
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਬਜੀਤ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਸਨ ' ਜਿਸ ਦੌਰਾਨ ਰਸਤੇ ਵਿੱਚ ਉਹਨਾਂ ਦੀ ਤਬੀਅਤ ਖਰਾਬ ਹੋਈ ਜਿਸ ਕਾਰਨ ਉਹਨਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਆ ਰਹੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਦੀ ਅਚਾਨਕ ਸਿਹਤ ਵਿਗੜ ਗਈ ਹੈ | ਰਸਤੇ ‘ਚ ਸਿਹਤ ਵਿਗੜਨ ਕਾਰਨ ਜਲੰਧਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਸਰਬਜੀਤ ਸਿੰਘ ਖਾਲਸਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਜਾ ਰਹੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਸਨ ' ਜਿਸ ਦੌਰਾਨ ਰਸਤੇ ਵਿੱਚ ਉਹਨਾਂ ਦੀ ਤਬੀਅਤ ਖਰਾਬ ਹੋਈ ਜਿਸ ਕਾਰਨ ਉਹਨਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।