ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ।
Publish Date: Mon, 24 Nov 2025 12:19 PM (IST)
Updated Date: Mon, 24 Nov 2025 12:22 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ।
ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ, ਗੁਰਤਿੰਦਰ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਬਿਕਰਮ ਸਿੰਘ ਸ਼ਾਮਿਲ ਹੋਏ।
![naidunia_image]()