-
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿਸਤਾਨ ਜਾਵੇਗਾ ਜਥਾ,13 ਅਪ੍ਰੈਲ ਤਕ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ
ਉਨ੍ਹਾਂ ਕਿਹਾ ਕਿ ਤੀਰਥ ਯਾਤਰੀ ਆਪਣਾ ਪਾਸਪੋਰਟ ਸਮਾਂ ’ਤੇ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਸਰਕਾਰ ਕੋਲ ਭੇਜਿਆ ਜਾ ਸਕੇ।
Punjab1 hour ago -
ਅੰਮ੍ਰਿਤਸਰ ਤੋਂ ਦਿੱਲੀ ਲਈ ਇੰਡੀਗੋ ਦੀ ਉਡਾਣ ਰਵਾਨਾ ਨਾ ਹੋਣ ਕਾਰਨ 4 ਘੰਟੇ ਤਕ ਪ੍ਰੇਸ਼ਾਨ ਹੋਏ ਯਾਤਰੀਆਂ ਨੇ ਕੀਤਾ ਹੰਗਾਮਾ
ਜਾਣਕਾਰੀ ਅਨੁਸਾਰ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਪੁਣੇ ਤੋਂ ਸਵੇਰੇ 2:15 ਵਜੇ ਉਡਾਣ ਭਰਦੀ ਹੈ ਅਤੇ ਸਵੇਰੇ 4:30 ਵਜੇ ਅੰਮ੍ਰਿਤਸਰ ਪਹੁੰਚਦੀ ਹੈ। ਇਸ ਤੋਂ ਬਾਅਦ ਇਹੀ ਜਹਾਜ਼ ਅੰਮ੍ਰਿਤਸਰ ਤੋਂ ਯਾਤਰੀਆਂ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੁੰਦਾ ਹੈ
Punjab1 hour ago -
ਗੁਰੂ ਘਰ ਸੇਵਾ ਕਰਨ ਗਿਆ ਸੀ ਅੰਮ੍ਰਿਤਪਾਲ ਦਾ ਪਰਿਵਾਰ ਪਰਤਿਆ ਘਰ - ਮੀਡੀਆ ਸਾਹਮਣੇ ਆਉਣ ਤੋਂ ਗੁਰੇਜ਼ ਕਰ ਰਹੇ ਨੇ ਪਰਿਵਾਰਕ ਮੈਂਬਰ
ਪੰਜਾਬ ਪੁਲਿਸ ਪੁਲਿਸ ਵੱਲੋਂ ਫਰਾਰ ਐਲਾਨੇ ਗਏ ਅੰਮ੍ਰਿਤਪਾਲ ਸਿੰਘ ਦੇ ਜੱਲੂਪੁਰ ਖੇੜਾ ਸਥਿਤ ਘਰ ਉਸ ਦੇ ਮਾਤਾ-ਪਿਤਾ ਵਾਪਸ ਆ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਉਸ ਦੇ ਪਰਿਵਾਰਕ ਮੈਂਬਰ ਘਰੋਂ ਕਿਤੇ ਚਲੇ ਗਏ ਹਨ ਅਤੇ ਕੁਝ ਸਾਮਾਨ ਵੀ ਆਪਣੇ ਨਾਲ ਲੈ ਕੇ ਗਏ ਸਨ ਪਰ ਵੀਰਵਾਰ ਨੂੰ ਉਹ ਘਰ...
Punjab2 hours ago -
ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਜ਼ੋਰ-ਸ਼ੋਰ ਨਾਲ ਅੱਗੇ ਵਧਾਉਂਣ 'ਤੇ ਜ਼ੋਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ...
Punjab11 hours ago -
ਅੰਮ੍ਰਿਤਪਾਲ ਦਾ ਮਾਮਲਾ ਸਮਝ ਤੋਂ ਪਰੇ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦਾ ਮਾਮਲਾ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ। ਉਨ੍ਹਾਂ ਇਸ ਪਿੱਛੇ ਕੇਂਦਰ ’ਚ ਰਾਜ ਕਰਦੀਆਂ ਰਾਸ਼ਟਰੀ ਸਿਆਸੀ ਪਾਰਟੀਆਂ ਦਾ ਹੱਥ ਦੱਸਿਆ ਹੈ।
Punjab11 hours ago -
ਭਾਰਤ ਘੱਟ ਗਿਣਤੀਆਂ ਲਈ ਸਭ ਤੋਂ ਵੱਧ ਸੁਰੱਖਿਅਤ ਦੇਸ਼ : ਲਾਲਪੁਰਾ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਘੱਟ ਗਿਣਤੀਆਂ ਦੀ ਆਬਾਦੀ ਵਿਚ ਪੰਜ ਫ਼ੀਸਦੀ ਦਾ ਵਾਧਾ ਹੋਣਾ ਇਹ ਦਰਸਾਉਂਦਾ ਹੈ ਕਿ ਦੇਸ਼ ਨੇ ਅਜਿਹੇ ਭਾਈਚਾਰਿਆਂ ਨੂੰ ਸੁਰੱਖਿਆ ਦਿੱਤੀ ਹੈ।
Punjab14 hours ago -
ਸ਼ਿਵ ਸੈਨਾ ਹਿੰਦੁਸਤਾਨ ਦਾ ਸਥਾਪਨਾ ਦਿਵਸ ਮਨਾਇਆ
ਰਾਜਨ ਮਹਿਰਾ, ਅੰਮਿ੍ਤਸਰ : ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਸਾਬਕਾ ਜਨਰਲ ਸੈਕਟਰੀ ਪੰਜਾਬ ਅਨਿਲ ਲਾਲ ਦੀ ਅਗਵਾਈ ਵਿਚ ਪਾਰਟੀ ਦੇ 20ਵੇਂ ਸਥਾਪਨਾ ਦਿਵਸ ਤੇ ਹਵਨ ਯੱਗ ਕੀਤਾ ਗਿਆ। ਜਿਸ ਵਿਚ ਰਾਹੁਲ ਅਰੋੜਾ, ਦੀਪਕ ਕੁਮਾਰ, ਰਾਜੇਸ਼ ਕੁਮਾ...
Punjab20 hours ago -
ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਰਕਸ਼ਾਪ ਕਰਵਾਈ
ਰਮੇਸ਼ ਰਾਮਪੁਰਾ, ਅੰਮਿ੍ਤਸਰ : ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀਟੀ ਰੋਡ ਵਿਖੇ ਭਾਸ਼ਾਈ ਕੁਸ਼ਲਤਾ ਦੇ ਵਿਕਾਸ ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪਿੰ੍ਸੀਪਲ ਡਾ. ਹਰਪ੍ਰਰੀਤ ਕੌਰ ਦੇ ਸਹਿਯੋਗ ਨਾਲ ਲਗਾਈ ਇਸ ਵਰਕਸ਼ਾਪ 'ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸਾਬਕਾ ਪਿੰ੍ਸੀਪਲ ਡਾ. ...
Punjab20 hours ago -
ਲੌਂਗਾ ਵਾਲੀ ਮਾਤਾ ਮੰਦਰ 'ਚ ਕੰਜਕ ਪੂਜਨ ਕੀਤਾ
ਰਾਜਨ ਮਹਿਰਾ, ਅੰਮਿ੍ਤਸਰ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮਨੌਮੀ ਮੌਕੇ ਲੌਂਗਾ ਵਾਲੀ ਮਾਤਾ ਮੰਦਰ ਵਿਚ ਗੱਦੀਨਸ਼ੀਨ ਮਹੰਤ ਦਿਵਿਆਬੰਰ ਮੂਨੀ ਦੀ ਅਗਵਾਈ ਵਿਚ ਰਾਮਨੌਮੀ ਦੇ ਮੌਕੇ ਸ਼੍ਰੀ ਰਾਮਾਇਣ ਪਾਠ ਦਾ ਭੋਗ ਪਾਇਆ ਗਿਆ ਤੇ ਕੰਜਕ ਪੂਜਨ ਕੀਤਾ ਗਿਆ, ਜਿਸ ਵਿਚ ਹਲਕਾ ਉਤਰੀ ਦੇ ਵਿਧਾ...
Punjab20 hours ago -
ਦਫ਼ਤਰ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ
ਦਲੇਰ ਸਿੰਘ ਜੌਹਲ, ਨਵਾਂ ਪਿੰਡ : ਨੰਗਲ ਮੋੜ ਪਿੰਡ ਨਵਾਂ ਪਿੰਡ (ਫਤਿਹਪੁਰ ਰਾਜਪੂਤਾਂ) ਵਿਖੇ ਸ਼ਰਮਾ ਟੂਰ ਟਰੈਵਲ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਗੁਰੂ ਕੇ ਲੰਗਰ ਵੀ ਵਰਤਾਏ ਗਏ। ਇਸ ਮੌਕੇ ਮਹਿਮਾਨਾ...
Punjab20 hours ago -
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨਾਜੋਵਾਲੀ ਵਿਖੇ ਬੱਚਿਆਂ ਨੂੰ ਕੀਤਾ ਸਨਮਾਨਿਤ
ਦਲੇਰ ਸਿੰਘ ਜੌਹਲ, ਨਵਾਂ ਪਿੰਡ : ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨਾਜੋਵਾਲੀ ਵਿਖੇ ਪੰਜਵੀਂ ਤੱਕ ਦੀਆਂ ਵੱਖ-ਵੱਖ ਕਲਾਸਾਂ ਵਿੱਚੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਚੇਅਰਮੈਨ ਅਮਰੀਕ ਰਾਮ, ਸਰਪੰਚ ਰਾਜਬੀਰ ਕੌਰ, ਹੈਡ ਟੀਚਰ ਨਵਜੋਤ ਕੌਰ ਤੇ ਸਕੂਲ ਦੇ ਹੋਰ ਸਟਾਫ ...
Punjab20 hours ago -
ਗੁਰਦੁਆਰਾ ਸਤਲਾਣੀ ਸਾਹਿਬ ਦੀ ਪਰਕਰਮਾ ਦੇ ਬਰਾਡਿਆਂ ਦਾ ਲੈਂਟਰ ਪਾਇਆ
ਦਰਸ਼ਨ ਸਿੰਘ ਚੀਚਾ, ਘਰਿੰਡਾ : ਚਰਨ ਛੋਹ ਧਰਤੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਕਾਰ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਅਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ...
Punjab20 hours ago -
ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਵੱਲੋਂ ਰੋਸ ਮੁਜ਼ਾਹਰਾ
ਬਲਦੇਵ ਸਿੰਘ ਕੰਬੋ, ਚੋਗਾਵਾਂ : ਹਲਕਾ ਰਾਜਾਸਾਂਸੀ ਅਧੀਨ ਪੈਂਦੇ ਡੀਐੱਸਪੀ ਦਫ਼ਤਰ ਚੋਗਾਵਾਂ ਵਿਖੇ ਨਸ਼ਿਆਂ ਖਿਲਾਫ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬੱਚਿਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਸ਼ਹੀਦ ਕਿਸਾਨ ਅੰਗਰੇਜ਼ ...
Punjab20 hours ago -
ਜਥੇਦਾਰ ਤੇ ਸ਼ੋ੍ਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ 'ਤੇ ਰੋਕ ਗ਼ਲਤ : ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼ੋ੍ਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਦੇਸ਼ ਵਿਚ ਬੈਨ ਕਰਨ ਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿਖੇਧੀ ਕੀਤੀ ਹੈ।
Punjab1 day ago -
ਨੌਸਰਬਾਜ਼ ਨੇ ਦਾਦੀ ਦਾ ਪੋਤਰਾ ਤੇ ਭੂਆ ਦਾ ਭਤੀਜਾ ਬਣ ਕੇ ਮਾਰੀ 1 ਲੱਖ 10 ਹਜ਼ਾਰ ਦੀ ਠੱਗੀ
ਹਰਵਿੰਦਰ ਸਿੰਘ ਸਿੱਧੂ, ਰਮਦਾਸ : ਨੌਸਰਬਾਜ਼ ਨੇ ਦਾਦੀ ਦਾ ਪੋਤਰਾ ਤੇ ਭੂਆ ਦਾ ਭਤੀਜਾ ਬਣ ਕੇ ਮਾਰੀ 1 ਲੱਖ 10 ਹਜ਼ਾਰ ਦੀ ਠੱਗੀ ਮਾਰੀ ਹੈ। ਕਸਬਾ ਰਮਦਾਸ ਦੀ ਵਾਰਡ ਨੰ: 4 ਵਿੱਚ ਰਹਿੰਦੀ ਰਾਜ ਪਤਨੀ ਸ਼ਰਮਾ ਨੇ ਦੱਸਿਆ ਕਿ ਉਸ ਦਾ ਪਤੀ ਦੁਬਈ ਵਿੱਚ ਲੇਬਰ ਕਰਦਾ ਹੈ, ਉਹ ਆਪਣੇ ਪੁੱਤਰ ਮੇਜ...
Punjab1 day ago -
ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਦਾ ਹਾਦਸਾ, ਚਾਲਕ ਦੀ ਮੌਤ
ਅਸ਼ੀਸ ਭੰਡਾਰੀ, ਚਵਿੰਡਾ ਦੇਵੀ : ਜੈਂਤੀਪੁਰ ਕਸਬੇ 'ਚ ਸਥਿਤ ਬਿ੍ਜ ਨੇੜੇ ਇਕ ਗੰਨੇ ਨਾਲ ਭਰੀ ਟ੍ਰੈਕਟਰ-ਟਰਾਲੀ ਦੇ ਹਾਦਸਾਗ੍ਸਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਦੁਖਦਾਈ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।
Punjab1 day ago -
Operation Amritpal : ਸਿਵਲ ਵਰਦੀ 'ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਖੁਫੀਆ ਵਿਭਾਗ ਦੇ ਕਈ ਅਧਿਕਾਰੀ
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਖੁਫੀਆ ਵਿਭਾਗ ਦੇ ਕਈ ਅਧਿਕਾਰੀ ਸਿਵਲ ਵਰਦੀ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਪਹੁੰਚ ਗਏ ਹਨ। ਸ਼ਹਿਰ ਵਿਚ ਚਰਚਾ ਹੈ ਕਿ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਪੁਲਿਸ ਅੱਗੇ ਆਤਮ ਸਮਰਪਣ ਕਰ ਸਕਦਾ ਹੈ।
Punjab1 day ago -
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਰਾਮਨੌਮੀ ਦਾ ਤਿਉਹਾਰ ਮਨਾਇਆ
ਕੁਲਦੀਪ ਸਿੰਘ ਭੁੱਲਰ, ਜੰਡਿਆਲਾ ਗੁਰੂ : ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿੱਚ ਰਾਮਨੌਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਅਸੈਂਬਲੀ ਵਿੱਚ ਬੱਚਿਆਂ ਨੇ ਰਾਮ ਨੌਮੀ ਨਾਲ ਸਬੰਧਤ ਭਜਨ ਗਾਏ। ਸਾਰਾ ਹੀ ਵਾਤਾਵਰਣ ਪ੍ਰਭੂ ਰਾਮ ਭਗਤੀ ਨਾਲ ...
Punjab1 day ago -
ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਮੋਰਚਾ ਸਾਹਿਬ ਵਿਖੇ ਹੋਈ
ਕੁਲਦੀਪ ਸੰਤੂਨੰਗਲ, ਗੁਰੂ ਕਾ ਬਾਗ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਗੁਰਦੁਆਰਾ ਮੋਰਚਾ ਸਾਹਿਬ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹੇ ਤੇ ਬਲਾਕ ਦੇ ਆਗੂ ਹਾਜ਼ਰ ਹੋਏ। ਇਸ ਦੌਰਾਨ ਆਗੂਆਂ ਨੇ ਕਿਹ...
Punjab1 day ago -
ਈਟੀਓ ਨੇ ਬਿਜਲੀ ਸੁਵਿਧਾ ਸੈਂਟਰ ਦਾ ਕੀਤਾ ਨਿਰੀਖਣ
ਗੁਰਪ੍ਰਰੀਤ ਸਿੰਘ ਚੰਦੀ, ਜੰਡਿਆਲਾ ਗੁਰੂ : ਪੰਜਾਬ ਵਿਚ ਬਿਜਲੀ ਖਪਤਕਾਰਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਥਾਵਾਂ ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨ। ਇਸੇ ਤਰਜ 'ਤੇ ਜੰਡਿਆਲਾ ਗੁਰੂ ਵਿਖੇ ਬਣ ਰਹੇ ਬਿਜਲੀ ਸੁਵਿਧਾ ਕੇਂਦਰ ਦਾ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਨਿਰ...
Punjab1 day ago