ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਐੱਮਐੱਸਐੱਮਈ ਦੀ ਸਾਂਝੀ ਮੀਟਿੰਗ ਵਿਚ ਸ਼ਾਮਲ ਹੋਣ ਗੁਰੂ ਨਗਰੀ ਪਹੁੰਚੇ ਭਾਰਤੀ ਰਿਜ਼ਰਵ ਬੈਂਕ ਦੇ ਕਾਰਜਕਾਰੀ ਡਾਇਰੈਕਟਰ ਅਨਿਲ ਕੇ ਸ਼ਰਮਾ ਨਾਲ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਰਿਜ਼ਰਵ ਬੈਂਕ ਦੇ ਖੇਤਰੀ ਡਾਇਰੈਕਟਰ (ਪੰਜਾਬ, ਹਰਿਆਣਾ ਤੇ ਚੰਡੀਗੜ੍ਹ) ਰਚਨਾ ਦੀਕਸ਼ਿਤ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਿਢੱਲੋਂ, ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਅਨਿਲ ਕੁਮਾਰ ਯਾਦਵ, ਨਾਬਾਰਡ ਦੇ ਮੁੱਖ ਅਧਿਕਾਰੀ ਜੇਪੀਐੱਸ ਬਿੰਦਰਾ, ਸਮਾਲ ਇੰਡਸਟਰੀਅਲ ਡਿਵੈਲਪਮੈਂਟ ਬੈਂਕ ਆਫ ਇੰਡੀਆ ਦੇ ਜੀਐੱਮ ਰਾਹੁਲ ਪ੍ਰਰੀਆਦਰਸ਼ੀ, ਸਟੇਟ ਬੈਂਕ ਆਫ ਇੰਡੀਆ ਦੇ ਡਿਪਟੀ ਜਨਰਲ ਮੈਨੇਜਰ ਪ੍ਰਣਵ ਰੰਜਨ ਦਿਵੇਦੀ, ਪੰਜਾਬ ਗ੍ਰਾਮੀਣ ਬੈਂਕ ਦੇ ਚੇਅਰਮੈਨ ਸੰਜੀਵ ਕੁਮਾਰ ਦੂਬੇ ਆਦਿ ਮੌਜੂਦ ਸਨ।

ਫੋਟੋ: 64