v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਦੀ ਬਿਮਾਰੀ ਰੁਕਣ ਦਾ ਨਾ ਨਹੀਂ ਲੈ ਰਹੀ।ਸ਼ਹਿਰ ਵਿੱਚ ਅੱਜ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਇਕ ਹੋਰ ਮੌਤ ਹੋ ਗਈ ਹੈ। ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1170 ਹੋ ਗਿਆ ਹੈ। ਮੌਤਾਂ ਦੀ ਗਿਣਤੀ 59 ਹੋ ਗਈ ਹੈ। 955 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 156 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

Posted By: Jagjit Singh